ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
ਚੰਗੀ ਸਿਹਤ ਨੂੰ ਅਸੀਂ ਸਹੀ ਦੇਖਭਾਲ ਨਾਲ ਬਣਾਈ ਰੱਖ ਸਕਦੇ ਹਾਂ
ਆਓ, ਉਚਿਤ ਦੇਖਭਾਲ, ਸਿਹਤਮੰਦ ਖਾਣ-ਪੀਣ ਅਤੇ ਨਿਯਮਿਤ ਕਸਰਤ ਰਾਹੀਂ ਇੱਕ ਸਿਹਤਮੰਦ ਅਤੇ ਮਜ਼ਬੂਤ ਸਮਾਜ ਦੇ ਨਿਰਮਾਣ ਲਈ ਅਸੀਂ ਖੁਦ ਨੂੰ ਸਮਰਪਿਤ ਕਰੀਏ
प्रविष्टि तिथि:
07 APR 2026 11:56AM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਐਕਸ ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਚੰਗੀ ਸਿਹਤ ਨੂੰ ਅਸੀਂ ਸਹੀ ਦੇਖਭਾਲ ਨਾਲ ਬਣਾਈ ਰੱਖ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ “ਆਓ, ਉਚਿਤ ਦੇਖਭਾਲ, ਸਿਹਤਮੰਦ ਖਾਣ-ਪੀਣ ਅਤੇ ਨਿਯਮਿਤ ਕਸਰਤ ਰਾਹੀਂ ਇੱਕ ਸਿਹਤਮੰਦ ਅਤੇ ਮਜ਼ਬੂਤ ਸਮਾਜ ਦੇ ਨਿਰਮਾਣ ਲਈ ਅਸੀਂ ਖੁਦ ਨੂੰ ਸਮਰਪਿਤ ਕਰੀਏ।”
*****
ਆਰਕੇ/ ਆਰਆਰ /ਪੀਐੱਸ/ਏਕੇ
(रिलीज़ आईडी: 2249821)
आगंतुक पटल : 70
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali-TR
,
Bengali
,
Assamese
,
Gujarati
,
Telugu
,
Kannada