ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਉੱਤਰਾਖੰਡ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 08 APR 2026 6:41PM by PIB Chandigarh

ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾਮੁਕਤ) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਲਿਖਿਆ:

"ਉੱਤਰਾਖੰਡ ਦੇ ਰਾਜਪਾਲ @LtGenGurmit ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।"

************

ਐੱਮਜੇਪੀਐੱਸ/ਪੀਆਰਕੇ


(Release ID: 2250341) ਵਿਜ਼ੀਟਰ ਕਾਊਂਟਰ : 9