ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਵਿਧਾਨਕ ਸੰਸਥਾਵਾਂ ਵਿੱਚ ਔਰਤਾਂ ਲਈ ਰਾਖਵਾਂਕਰਨ ਸਮੇਂ ਦੀ ਲੋੜ ਹੈ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਭਾਰਤੀ ਲੋਕਤੰਤਰ ਨੂੰ ਵਧੇਰੇ ਜੀਵੰਤ ਅਤੇ ਭਾਗੀਦਾਰ ਬਣਾਉਣ ਬਾਰੇ ਇੱਕ ਲੇਖ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ
प्रविष्टि तिथि:
09 APR 2026 8:51AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਭਾਰਤੀ ਲੋਕਤੰਤਰ ਨੂੰ ਹੋਰ ਵਧੇਰੇ ਜੀਵੰਤ ਅਤੇ ਭਾਗੀਦਾਰ ਬਣਾਉਣ ਲਈ ਵਿਧਾਨਕ ਸੰਸਥਾਵਾਂ ਵਿੱਚ ਔਰਤਾਂ ਲਈ ਰਾਖਵਾਂਕਰਨ ਸਮੇਂ ਦੀ ਲੋੜ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਸ ਰਾਖਵੇਂਕਰਨ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਹੁਤ ਹੀ ਮੰਦਭਾਗੀ ਹੋਵੇਗੀ। ਉਨ੍ਹਾਂ ਨੇ ਇਸ ਵਿਸ਼ੇ 'ਤੇ ਆਪਣੇ ਵਿਸਤ੍ਰਿਤ ਵਿਚਾਰ ਅਤੇ ਦ੍ਰਿਸ਼ਟੀਕੋਣ ਹਾਲ ਹੀ ਵਿੱਚ ਪ੍ਰਕਾਸ਼ਿਤ ਇੱਕ ਓਪ-ਐਡ ਲੇਖ ਰਾਹੀਂ ਸਾਂਝੇ ਕੀਤੇ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:
"ਔਰਤਾਂ ਲਈ ਵਿਧਾਨਕ ਸੰਸਥਾਵਾਂ ਵਿੱਚ ਰਾਖਵਾਂਕਰਨ ਸਮੇਂ ਦੀ ਲੋੜ ਹੈ! ਇਸ ਨਾਲ ਸਾਡਾ ਲੋਕਤੰਤਰ ਹੋਰ ਵਧੇਰੇ ਜੀਵੰਤ ਅਤੇ ਭਾਗੀਦਾਰ ਬਣੇਗਾ। ਇਸ ਰਾਖਵੇਂਕਰਨ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਹੁਤ ਹੀ ਮੰਦਭਾਗੀ ਹੋਵੇਗੀ। ਇਸੇ ਨੂੰ ਲੈ ਕੇ ਮੈਂ ਆਪਣੇ ਵਿਚਾਰ ਇਸ ਲੇਖ ਵਿੱਚ ਸਾਂਝੇ ਕੀਤੇ ਹਨ।"
************
ਐੱਮਜੇਪੀਐੱਸ/ਪੀਆਰਕੇ
(रिलीज़ आईडी: 2250409)
आगंतुक पटल : 75
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam