ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਤੇਲੰਗਾਨਾ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 10 APR 2026 1:40PM by PIB Chandigarh

ਤੇਲੰਗਾਨਾ ਦੇ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:

"ਤੇਲੰਗਾਨਾ ਦੇ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।"

************

 

ਐੱਮਜੇਪੀਐੱਸ/ਪੀਆਰਕੇ


(रिलीज़ आईडी: 2250795) आगंतुक पटल : 42
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Bengali-TR , Gujarati , Odia , Tamil , Telugu , Kannada , Malayalam