ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਥੁਰਾ ਕਿਸ਼ਤੀ ਹਾਦਸੇ ਦੇ ਪੀੜ੍ਹਤਾਂ ਲਈ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ

Posted On: 10 APR 2026 11:00PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਥੁਰਾ ਕਿਸ਼ਤੀ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਮੁਆਵਜ਼ਾ ਰਕਮ ਦੇਣ ਦਾ ਐਲਾਨ ਕੀਤਾ, ਉੱਥੇ ਹੀ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਸਾਂਝਾ ਕੀਤਾ:

"ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਹੈ ਕਿ ਹਰੇਕ ਮ੍ਰਿਤਕ ਦੇ ਵਾਰਸ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।"

 

*****

 

ਐੱਮਜੇਪੀਐੱਸ/ਪੀਆਰਕੇ


(Release ID: 2251375) ਵਿਜ਼ੀਟਰ ਕਾਊਂਟਰ : 4