ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੰਸਦ ਕੰਪਲੈਕਸ ਵਿੱਚ ਮਹਾਤਮਾ ਫੂਲੇ ਨੂੰ ਸ਼ਰਧਾਂਜਲੀ ਦਿੱਤੀ

प्रविष्टि तिथि: 11 APR 2026 11:48AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਤਮਾ ਫੂਲੇ ਦੀ ਜਯੰਤੀ ਦੇ ਮੌਕੇ 'ਤੇ ਸੰਸਦ ਕੰਪਲੈਕਸ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:

"ਸੰਸਦ ਕੰਪਲੈਕਸ ਵਿੱਚ ਮਹਾਤਮਾ ਫੂਲੇ ਨੂੰ ਸ਼ਰਧਾਂਜਲੀ। ਉਨ੍ਹਾਂ ਦੇ ਆਦਰਸ਼ ਅਣਗਿਣਤ ਲੋਕਾਂ ਨੂੰ ਤਾਕਤ ਅਤੇ ਉਮੀਦ ਪ੍ਰਦਾਨ ਕਰਦੇ ਰਹਿਣ।"

“संसदेच्या आवारात महात्मा फुले यांना आदरांजली वाहिली. त्यांचे आदर्श असंख्य लोकांना बळ आणि उमेद देत राहोत हीच कामना.”

 

***********

ਐੱਮਜੇਪੀਐੱਸ/ਪੀਆਰਕੇ


(रिलीज़ आईडी: 2251376) आगंतुक पटल : 63
इस विज्ञप्ति को इन भाषाओं में पढ़ें: Malayalam , English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada