ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਆਸ਼ਾ ਭੋਸਲੇ ਦੇ ਹਸਪਤਾਲ ਵਿੱਚ ਭਰਤੀ ਹੋਣ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ


ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ

प्रविष्टि तिथि: 12 APR 2026 10:56AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸ਼ਾ ਭੋਸਲੇ ਜੀ ਦੇ ਹਸਪਤਾਲ ਵਿੱਚ ਭਰਤੀ ਹੋਣ ਦੀ ਖ਼ਬਰ ਸੁਣ ਕੇ ਡੂੰਘੀ ਚਿੰਤਾ ਪ੍ਰਗਟ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:

"ਆਸ਼ਾ ਭੋਸਲੇ ਜੀ ਦੇ ਹਸਪਤਾਲ ਵਿੱਚ ਭਰਤੀ ਹੋਣ ਦੀ ਖ਼ਬਰ ਸੁਣ ਕੇ ਬਹੁਤ ਚਿੰਤਤ ਹਾਂ। ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।"

*****

ਪੀਕੇ/ਕੇਸੀ/ਪੀਪੀ/ਆਰਕੇ


(रिलीज़ आईडी: 2251378) आगंतुक पटल : 66
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Bengali-TR , Gujarati , Odia , Telugu , Kannada , Malayalam