ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਮਹਾਨ ਸਮਾਜ ਸੁਧਾਰਕ ਅਤੇ ਸਿੱਖਿਆ ਸ਼ਾਸਤਰੀ ਮਹਾਤਮਾ ਜਯੋਤਿਬਾ ਫੁਲੇ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਜਯੋਤਿਬਾ ਫੁਲੇ ਜੀ ਸਿੱਖਿਆ ਨੂੰ ਸਮਾਜ ਸੁਧਾਰ ਦਾ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਮੰਨਦੇ ਸਨ

प्रविष्टि तिथि: 11 APR 2026 1:08PM by PIB Chandigarh

ਉਨ੍ਹਾਂ ਨੇ ਮਹਿਲਾਵਾਂ ਦੀ ਸਿੱਖਿਆ ਲਈ ਬੇਮਿਸਾਲ ਕਾਰਜ ਕੀਤੇ ਅਤੇ ‘ਸੱਤਿਆਸ਼ੋਧਕ ਸਮਾਜ’ ਦੀ ਸਥਾਪਨਾ ਕਰਕੇ ਸਮਾਜ ਵਿੱਚ ਸਮਾਨਤਾ ਅਤੇ ਨਿਆਂ ਦੀ ਦਿਸ਼ਾ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਮਹਾਨ ਸਮਾਜ ਸੁਧਾਰਕ ਅਤੇ ਸਿੱਖਿਆ ਸ਼ਾਸਤਰੀ ਮਹਾਤਮਾ ਜਯੋਤਿਬਾ ਫੁਲੇ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

X ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ “ਮਹਾਨ ਸਮਾਜ ਸੁਧਾਰਕ ਅਤੇ ਸਿੱਖਿਆ ਸ਼ਾਸਤਰੀ ਮਹਾਤਮਾ ਜਯੋਤਿਬਾ ਫੁਲੇ ਜੀ ਸਿੱਖਿਆ ਨੂੰ ਸਮਾਜ ਸੁਧਾਰ ਦਾ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਮੰਨਦੇ ਸਨ। ਉਨ੍ਹਾਂ ਨੇ ਮਹਿਲਾਵਾਂ ਦੀ ਸਿੱਖਿਆ ਲਈ ਬੇਮਿਸਾਲ ਕਾਰਜ ਕੀਤੇ ਅਤੇ ‘ਸੱਤਿਆਸ਼ੋਧਕ ਸਮਾਜ’ ਦੀ ਸਥਾਪਨਾ ਕਰਕੇ ਸਮਾਜ ਵਿੱਚ ਸਮਾਨਤਾ ਅਤੇ ਨਿਆਂ ਦੀ ਦਿਸ਼ਾ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ।”

 

************

ਆਰਕੇ/ਆਰਆਰ/ਪੀਐੱਸ


(रिलीज़ आईडी: 2251520) आगंतुक पटल : 42
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Assamese , Gujarati , Kannada