ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ

प्रविष्टि तिथि: 14 APR 2026 9:17AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸਾਖੀ ਦੇ ਮੌਕੇ 'ਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਆਪਣੀ ਇੱਕ ਪੋਸਟ ਜ਼ਰੀਏ ਕਿਹਾ:

"ਸਾਰਿਆਂ ਨੂੰ ਵਿਸਾਖੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ!"

************

ਐੱਮਜੇਪੀਐੱਸ/ਐੱਸਟੀ


(रिलीज़ आईडी: 2252083) आगंतुक पटल : 43
इस विज्ञप्ति को इन भाषाओं में पढ़ें: English , Urdu , हिन्दी , Marathi , Assamese , Bengali , Bengali-TR , Manipuri , Gujarati , Odia , Telugu , Kannada , Malayalam