ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾ ਬਿਸ਼ੁਬਾ ਪਣਾ ਸੰਕ੍ਰਾਂਤੀ ਦੇ ਮੌਕੇ 'ਤੇ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 14 APR 2026 9:23AM by PIB Chandigarh

 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾ ਬਿਸ਼ੁਬਾ ਪਣਾ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਦੇਸ਼-ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਐੱਕਸ 'ਤੇ ਇੱਕ ਪੋਸਟ ਵਿੱਚ ਉਨ੍ਹਾਂ ਨੇ ਕਿਹਾ:

"ਮਹਾ ਬਿਸ਼ੁਬਾ ਪਣਾ ਸੰਕ੍ਰਾਂਤੀ ਦੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ!"

************

ਐੱਮਜੇਪੀਐੱਸ/ਐੱਸਟੀ


(रिलीज़ आईडी: 2252089) आगंतुक पटल : 55
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Manipuri , Assamese , Gujarati , Odia , Telugu , Kannada , Malayalam