ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ
ਪ੍ਰਧਾਨ ਮੰਤਰੀ ਨੇ ਪੁਥਾਂਡੁ ਦੇ ਮੌਕੇ 'ਤੇ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
14 APR 2026 10:35AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਪੁਥਾਂਡੁ ਦੇ ਵਿਸ਼ੇਸ਼ ਮੌਕੇ 'ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਆਉਣ ਵਾਲੇ ਸਾਲ ਲਈ ਚੰਗੀ ਸਿਹਤ ਅਤੇ ਖ਼ੁਸ਼ੀ ਨਾਲ ਭਰਪੂਰ ਇੱਕ ਖ਼ੁਸ਼ਹਾਲ ਸਾਲ ਦੀ ਪ੍ਰਾਰਥਨਾ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ਪੋਸਟ ਵਿੱਚ ਲਿਖਿਆ:
"ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਜੀ ਨਾਲ ਮੁਲਾਕਾਤ ਕੀਤੀ ਅਤੇ ਪੁਥਾਂਡੁ ਦੇ ਵਿਸ਼ੇਸ਼ ਮੌਕੇ 'ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਲਈ ਆਉਣ ਵਾਲੇ ਸਾਲ ਵਿੱਚ ਚੰਗੀ ਸਿਹਤ ਅਤੇ ਖ਼ੁਸ਼ੀ ਨਾਲ ਭਰਪੂਰ ਰਹਿਣ ਦੀ ਪ੍ਰਾਰਥਨਾ ਕਰਦਾ ਹਾਂ।"
@VPIndia
@CPR_VP
*********
ਐੱਮਜੇਪੀਐੱਸ/ਐੱਸਟੀ
(रिलीज़ आईडी: 2252093)
आगंतुक पटल : 48
इस विज्ञप्ति को इन भाषाओं में पढ़ें:
Urdu
,
English
,
Marathi
,
हिन्दी
,
Bengali
,
Bengali-TR
,
Manipuri
,
Assamese
,
Gujarati
,
Odia
,
Telugu
,
Kannada
,
Malayalam