ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੰਜਾਬ ਦੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ
Posted On:
15 APR 2026 11:15AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੰਜਾਬ ਦੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਘਟਨਾ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਪੋਸਟ ਕਰਦਿਆਂ ਕਿਹਾ;
“ਪੰਜਾਬ ਦੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਮੈਂ ਉਨ੍ਹਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕਰਦਾ ਹਾਂ: ਪੀਐੱਮ @narendramodi”
************
ਐਮਜੇਪੀਐਸ/ਐਸਟੀ
(Release ID: 2252121)
ਵਿਜ਼ੀਟਰ ਕਾਊਂਟਰ : 16
Read this release in:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Telugu
,
Kannada
,
Malayalam