ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਾਰਤ ਦੀ ਸਿਹਤ ਅਤੇ ਕਲਿਆਣ ਪ੍ਰਣਾਲੀ ਵਿੱਚ ਹੋਮਿਓਪੈਥੀ ਦੀ ਅਨਿੱਖੜਵੀਂ ਭੂਮਿਕਾ ਨੂੰ ਉਜਾਗਰ ਕਰਨ ਵਾਲਾ ਇੱਕ ਲੇਖ ਸਾਂਝਾ ਕੀਤਾ

प्रविष्टि तिथि: 10 APR 2026 1:06PM by PIB Chandigarh

 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਰਾਜ ਮੰਤਰੀ ਸ਼੍ਰੀ ਪ੍ਰਤਾਪਰਾਓ ਜਾਧਵ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਦੱਸਿਆ ਗਿਆ ਹੈ ਕਿ ਹੋਮਿਓਪੈਥੀ ਕਿਵੇਂ ਭਾਰਤ ਦੀ ਬਹੁਲਵਾਦੀ ਸਿਹਤ ਅਤੇ ਕਲਿਆਣ ਪ੍ਰਣਾਲੀ ਦਾ ਇੱਕ ਅਨਿੱਖੜਵਾਂ ਅੰਗ ਬਣ ਗਈ ਹੈ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:

ਇਸ ਲੇਖ ਵਿੱਚ ਕੇਂਦਰੀ ਰਾਜ ਮੰਤਰੀ @mpprataprao ਦੱਸਦੇ ਹਨ ਕਿ ਕਿਵੇਂ ਹੋਮਿਓਪੈਥੀ ਭਾਰਤ ਦੀ ਬਹੁਲਵਾਦੀ ਸਿਹਤ ਅਤੇ ਕਲਿਆਣ ਪ੍ਰਣਾਲੀ ਦਾ ਇੱਕ ਅਨਿੱਖੜਵਾਂ ਅੰਗ ਬਣ ਗਈ ਹੈ ਜੋ ਇੱਕ ਸਮੁੱਚਾ ਅਤੇ ਮਰੀਜ਼-ਕੇਂਦ੍ਰਿਤ ਦ੍ਰਿਸ਼ਟੀਕੋਣ ਪ੍ਰਦਾਨ ਕਰਦੀ ਹੈ।

"ਉਨ੍ਹਾਂ ਨੇ ਉਜਾਗਰ ਕੀਤਾ ਕਿ ਹੋਮਿਓਪੈਥੀ ਆਪਣੇ ਡੂੰਘੇ ਭਾਈਚਾਰਕ ਜੁੜਾਅ ਅਤੇ ਟਿਕਾਊ ਦ੍ਰਿਸ਼ਟੀਕੋਣ ਦੇ ਨਾਲ ਵਿਕਸਿਤ ਭਾਰਤ ਦਾ ਟੀਚਾ ਹਾਸਲ ਕਰਨ ਦਾ ਮਾਰਗ ਪ੍ਰਦਾਨ ਕਰਦੀ ਹੈ।"

 

****

 

ਐੱਮਜੇਪੀਐੱਸ/ਪੀਆਰਕੇ


(रिलीज़ आईडी: 2252202) आगंतुक पटल : 42
इस विज्ञप्ति को इन भाषाओं में पढ़ें: English , Urdu , हिन्दी , Marathi , Bengali , Bengali-TR , Assamese , Manipuri , Gujarati , Odia , Telugu , Kannada , Malayalam