ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਮੰਡਿਆ ਵਿੱਚ ਸ਼੍ਰੀ ਗੁਰੂ ਭੈਰਵੈਕਯ ਮੰਦਰ ਦੇ ਉਦਘਾਟਨ ਦੌਰਾਨ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
प्रविष्टि तिथि:
15 APR 2026 5:42PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਮੰਡਿਆ ਵਿੱਚ ਸ਼੍ਰੀ ਗੁਰੂ ਭੈਰਵੈਕਯ ਮੰਦਰ ਦੇ ਉਦਘਾਟਨ ਦੌਰਾਨ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ।
ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ ਐੱਕਸ ’ਤੇ ਲੜੀਵਾਰ ਪੋਸਟਾਂ ਵਿੱਚ ਕਿਹਾ,
“ਸ਼੍ਰੀ ਆਦਿਚੁੰਚਨਗਿਰੀ ਮਹਾਸੰਸਥਾਨ ਮੱਠ ਸਾਡੀਆਂ ਸ਼ਾਨਦਾਰ ਅਧਿਆਤਮਿਕ ਪਰੰਪਰਾਵਾਂ ਦਾ ਜਿਊਂਦਾ ਜਾਗਦਾ ਪ੍ਰਤੀਕ ਹੈ।
ਸਮਾਜਿਕ ਸੇਵਾ ਦੇ ਇਸ ਦੇ ਯਤਨ ਬਹੁਤ ਪ੍ਰੇਰਨਾਦਾਇਕ ਹਨ।”
“ਸਮੇਂ-ਸਮੇਂ ’ਤੇ ਸਾਡੇ ਸਮਾਜ ਨੂੰ ਅਜਿਹੀਆਂ ਹੀ ਮਹਾਨ ਅਧਿਆਤਮਿਕ ਸ਼ਖ਼ਸੀਅਤਾਂ ਦਾ ਅਸ਼ੀਰਵਾਦ ਮਿਲਿਆ ਹੈ ਜਿਨ੍ਹਾਂ ਨੇ ਸਾਡਾ ਮਾਰਗ ਦਰਸ਼ਨ ਕੀਤਾ ਹੈ।”
ਸ਼੍ਰੀ ਆਦਿਚੁੰਚਨਗਿਰੀ ਮਹਾਸੰਸਥਾਨ ਮੱਠ ਨੌਂ ਮਾਰਗਦਰਸ਼ਕ ਸਿਧਾਂਤਾਂ ’ਤੇ ਅਧਾਰਿਤ ਹੈ।
ਇਸੇ ਭਾਵਨਾ ਦੇ ਅਨੁਕੂਲ ਮੈਂ ਸਾਰਿਆਂ ਨੂੰ ਇਨ੍ਹਾਂ ਨੌਂ ਖੇਤਰਾਂ ਵਿੱਚ ਸਮੂਹਿਕ ਸੰਕਲਪ ਲੈਣ ਦਾ ਸੱਦਾ ਦਿੰਦਾ ਹਾਂ।
****
ਐੱਮਜੇਪੀਐੱਸ/ਐੱਸਐੱਸ/ਐੱਟੀ
(रिलीज़ आईडी: 2252443)
आगंतुक पटल : 50
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Telugu
,
Kannada
,
Malayalam