ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤੀ ਰੇਲਵੇ ਖੇਤਰ ਵਿੱਚ ਵਿਆਪਕ ਸੁਧਾਰਾਂ ਬਾਰੇ ਇੱਕ ਲੇਖ ਸਾਂਝਾ ਕੀਤਾ।
प्रविष्टि तिथि:
16 APR 2026 3:16PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਨਵ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ ਹੈ।
“ਇਸ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਭਾਰਤੀ ਰੇਲਵੇ ਦੇ ਈਕੋਸਿਸਟਮ ਵਿੱਚ ਬੁਨਿਆਦੀ ਤਬਦੀਲੀ ਆਈ ਹੈ ਅਤੇ ਨਿਰੰਤਰ ਸੁਧਾਰਾਂ ਅਤੇ ਤਕਨਾਲੋਜੀ ਦੀ ਵਰਤੋਂ ਨਾਲ ਇਹ ਖੇਤਰ ਨਵੇਂ ਮਾਪਦੰਡ ਸਥਾਪਿਤ ਕਰ ਰਿਹਾ ਹੈ।”
ਪ੍ਰਧਾਨ ਮੰਤਰੀ ਦਫ਼ਤਰ ਨੇ ਸ਼੍ਰੀ ਨਰੇਂਦਰ ਮੋਦੀ ਦਾ ਸੰਦੇਸ਼ ਸੋਸ਼ਲ ਮੀਡੀਆ ਐੱਕਸ ’ਤੇ ਪੋਸਟ ਕੀਤਾ ਹੈ ;
“ਭਾਰਤੀ ਰੇਲਵੇ ਵਿਵਸਥਾ ਵਿੱਚ ਬੁਨਿਆਦੀ ਤਬਦੀਲੀ ਆਈ ਹੈ ਅਤੇ ਇਸ ਦੇ ਨਤੀਜੇ ਸਾਡੇ ਸਾਹਮਣੇ ਹਨ। ਕੇਂਦਰੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਨਵ ਨੇ ਲਿਖਿਆ ਹੈ ਕਿ ਕਿਵੇਂ ਇਹ ਖੇਤਰ ਨਿਰੰਤਰ ਸੁਧਾਰਾਂ ਅਤੇ ਤਕਨਾਲੋਜੀ ਦੀ ਵਰਤੋਂ ਨਾਲ ਨਵੇਂ ਮਾਪਦੰਡ ਸਥਾਪਿਤ ਕਰ ਰਿਹਾ ਹੈ।”
ਇਹ ਇੱਕ ਜਾਣਕਾਰੀ ਭਰਪੂਰ ਲੇਖ ਹੈ।
यह एक ज्ञानवर्धक लेख है।
https://timesofindia.indiatimes.com/toi-plus/infrastructure/best-sign-that-our-trains-got-safer-is-fewer-headlines/articleshow/130261541.cms
*****
ਐੱਮਜੇਪੀਐੱਸ/ਐੱਸਐੱਸ/ਐੱਸਟੀ
(रिलीज़ आईडी: 2252882)
आगंतुक पटल : 51
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Telugu
,
Kannada
,
Malayalam