ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੋਇੰਬਟੂਰ ਵਿੱਚ ਹੋਏ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ
प्रविष्टि तिथि:
17 APR 2026 9:22PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਹੋਏ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਸ ਘਟਨਾ ਬਾਰੇ ਸੁਣ ਕੇ ਬਹੁਤ ਦੁਖੀ ਹਨ ਅਤੇ ਉਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਆਪਣੀ ਦਿਲੀਂ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਛੇਤੀ ਤੰਦਰੁਸਤ ਹੋਣ ਦੀ ਵੀ ਪ੍ਰਾਰਥਨਾ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ:
"ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਹੋਏ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ। ਮੈਂ ਇਸ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਆਪਣੀ ਦਿਲੀਂ ਹਮਦਰਦੀ ਪ੍ਰਗਟ ਕਰਦਾ ਹਾਂ। ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਛੇਤੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕਰਦਾ ਹਾਂ: ਪੀਐੱਮ: @narendramodi"
*****
ਐੱਮਜੇਪੀਐੱਸ/ਐੱਸਐੱਸ/ਐੱਸਟੀ
(रिलीज़ आईडी: 2253633)
आगंतुक पटल : 54
इस विज्ञप्ति को इन भाषाओं में पढ़ें:
English
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Telugu
,
Kannada
,
Malayalam