Posted On:
19 APR 2026 10:55AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਸ਼੍ਰੀ ਪਵਨ ਕਲਿਆਣ ਨਾਲ ਗੱਲ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ।
ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਸ਼੍ਰੀ ਪਵਨ ਕਲਿਆਣ ਮਜ਼ਬੂਤ ਵਿਅਕਤੀ ਹਨ ਅਤੇ ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਬਹੁਤ ਜਲਦੀ ਤੰਦਰੁਸਤ ਹੋ ਜਾਣਗੇ। ਸ਼੍ਰੀ ਮੋਦੀ ਨੇ ਉਨ੍ਹਾਂ ਦੀ ਚੰਗੀ ਸਿਹਤ ਲਈ ਪ੍ਰਾਰਥਨਾ ਵੀ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:
“ਮੈਂ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਸ਼੍ਰੀ ਪਵਨ ਕਲਿਆਣ ਨਾਲ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਪੁੱਛਿਆ। ਉਹ ਬੇਹੱਦ ਦਲੇਰ ਵਿਅਕਤੀ ਹਨ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਬਹੁਤ ਜਲਦੀ ਠੀਕ ਹੋ ਜਾਣਗੇ। ਮੈਂ ਉਨ੍ਹਾਂ ਦੀ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।”
@PawanKalyan"
****
ਐੱਮਜੇਪੀਐੱਸ/ਐੱਸਐੱਸ/ਐੱਸਟੀ