ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤਾਮਿਲਨਾਡੂ ਦੇ ਵਿਰੂਧੁਨਗਰ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ
प्रविष्टि तिथि:
19 APR 2026 6:46PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਤਾਮਿਲਨਾਡੂ ਦੇ ਵਿਰੂਧੁਨਗਰ ਜ਼ਿਲ੍ਹੇ ਵਿੱਚ ਵਾਪਰਿਆ ਹਾਦਸਾ ਬੇਹੱਦ ਦਿਲ ਕੰਬਾਊ ਹੈ। ਉਨ੍ਹਾਂ ਨੇ ਉਨ੍ਹਾਂ ਪਰਿਵਾਰਾਂ ਦੇ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ ਅਤੇ ਪ੍ਰਾਰਥਨਾ ਕੀਤੀ ਕਿ ਜ਼ਖ਼ਮੀ ਜਲਦੀ ਤੋਂ ਜਲਦੀ ਠੀਕ ਹੋਣ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਲਿਖਿਆ:
“ਤਾਮਿਲਨਾਡੂ ਦੇ ਵਿਰੂਧੁਨਗਰ ਜ਼ਿਲ੍ਹੇ ਵਿੱਚ ਵਾਪਰਿਆ ਹਾਦਸਾ ਬਹੁਤ ਹੀ ਦਿਲ ਕੰਬਾਊ ਹੈ। ਮੈਂ ਉਨ੍ਹਾਂ ਲੋਕਾਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ। ਮੇਰੀ ਪ੍ਰਾਰਥਨਾ ਹੈ ਕਿ ਜ਼ਖ਼ਮੀ ਜਲਦੀ ਤੋਂ ਜਲਦੀ ਠੀਕ ਹੋਣ: PM@narendramodi”
*****
ਐੱਮਜੇਪੀਐੱਸ/ਐੱਸਐੱਸਟੀ/
(रिलीज़ आईडी: 2253643)
आगंतुक पटल : 44
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Telugu
,
Kannada