ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਬਿਹਾਰ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 21 APR 2026 8:22PM by PIB Chandigarh

ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਸਮਰਾਟ ਚੌਧਰੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕਰਦੇ ਹੋਏ ਲਿਖਿਆ:

"ਬਿਹਾਰ ਦੇ ਮੁੱਖ ਮੰਤਰੀ ਸ਼੍ਰੀ @samrat4bjp ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।"

*****

ਐੱਮਜੇਪੀਐੱਸ/ਵੀਜੇ


(रिलीज़ आईडी: 2254410) आगंतुक पटल : 44
इस विज्ञप्ति को इन भाषाओं में पढ़ें: English , Urdu , हिन्दी , Marathi , Bengali , Manipuri , Assamese , Gujarati , Odia , Telugu , Kannada , Malayalam