ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਵਲਸਾਡ ਵਿੱਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ

प्रविष्टि तिथि: 22 APR 2026 8:34PM by PIB Chandigarh

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਵਲਸਾਡ ਜ਼ਿਲ੍ਹੇ ਵਿੱਚ ਇੱਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ: 

“ਗੁਜਰਾਤ ਦੇ ਵਲਸਾਡ ਵਿੱਚ ਇੱਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਦੁਖਦਾਈ ਹੈ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”

************

ਐੱਮਜੇਪੀਐੱਸ/ਵੀਜੇ


(रिलीज़ आईडी: 2254898) आगंतुक पटल : 38
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Telugu , Kannada , Malayalam