ਉਪ ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ 27-28 ਅਪ੍ਰੈਲ, 2026 ਨੂੰ ਆਂਧਰਾ ਪ੍ਰਦੇਸ਼ ਦਾ ਦੌਰਾ ਕਰਨਗੇ

प्रविष्टि तिथि: 26 APR 2026 2:01PM by PIB Chandigarh

ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ 27-28 ਅਪ੍ਰੈਲ, 2026 ਨੂੰ ਆਂਧਰਾ ਪ੍ਰਦੇਸ਼ ਦਾ ਦੌਰਾ ਕਰਨਗੇ।

ਇਸ ਦੌਰੇ ਦੌਰਾਨ, ਉਪ ਰਾਸ਼ਟਰਪਤੀ 27 ਅਪ੍ਰੈਲ ਨੂੰ ਵਿਸ਼ਾਖਾਪਟਨਮ ਵਿੱਚ ਆਂਧਰਾ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹ ਵਿੱਚ ਹਿੱਸਾ ਲੈਣਗੇ।

*****

ਪੀਆਰ/ਏਐੱਸਐੱਮ/ਵੀਐੱਮ


(रिलीज़ आईडी: 2255813) आगंतुक पटल : 58
इस विज्ञप्ति को इन भाषाओं में पढ़ें: Telugu , English , Urdu , हिन्दी , Bengali , Bengali-TR , Gujarati