ਪ੍ਰਧਾਨ ਮੰਤਰੀ ਦਫਤਰ
ਪ੍ਰੋਫੈਸਰ ਗੋਬਰਧਨ ਦਾਸ ਜੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
27 APR 2026 12:31PM by PIB Chandigarh
ਪ੍ਰੋ. ਗੋਬਰਧਨ ਦਾਸ ਜੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰੋ. ਗੋਬਰਧਨ ਦਾਸ ਦਾ ਨਿੱਜੀ ਜੀਵਨ ਬਹੁਤ ਪ੍ਰੇਰਨਾਦਾਇਕ ਹੈ। ਉਨ੍ਹਾਂ ਦੇ ਹਰ ਸੰਘਰਸ਼ ਨੇ ਸਮਾਜ ਦੀ ਸੇਵਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਮਜ਼ਬੂਤ ਕੀਤਾ ਹੈ, ਜੋ ਕਿ ਜਨਤਕ ਸਿਹਤ ਅਤੇ ਰੋਗ ਪ੍ਰਤੀਰੋਧ ਵਿਗਿਆਨ (ਇਮਯੂਨੋਲੋਜੀ) ਵਿੱਚ ਉਨ੍ਹਾਂ ਦੇ ਯੋਗਦਾਨ ਤੋਂ ਸਾਫ਼ ਝਲਕਦਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
"ਅੱਜ ਸਵੇਰੇ ਪ੍ਰੋ. ਗੋਬਰਧਨ ਦਾਸ ਜੀ ਨਾਲ ਮੁਲਾਕਾਤ ਹੋਈ। ਉਨ੍ਹਾਂ ਦਾ ਨਿੱਜੀ ਜੀਵਨ ਬਹੁਤ ਪ੍ਰੇਰਨਾਦਾਇਕ ਹੈ। ਉਨ੍ਹਾਂ ਦੇ ਹਰ ਸੰਘਰਸ਼ ਨੇ ਸਮਾਜ ਸੇਵਾ ਅਤੇ ਸਮਾਜ ਨੂੰ ਦੁੱਖਾਂ ਤੋਂ ਮੁਕਤ ਕਰਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ। ਇਹ ਜਨਤਕ ਸਿਹਤ ਅਤੇ ਰੋਗ ਪ੍ਰਤੀਰੋਧ ਵਿਗਿਆਨ (ਇਮਯੂਨੋਲੋਜੀ) ਵਿੱਚ ਉਨ੍ਹਾਂ ਦੇ ਯੋਗਦਾਨ ਤੋਂ ਸਾਫ਼ ਝਲਕਦਾ ਹੈ। ਉਨ੍ਹਾਂ ਦਾ ਵਡਮੁੱਲਾ ਕੰਮ ਅਤੇ ਵਿਦਵਤਾ ਸਾਡੇ ਨੀਤੀ-ਘੜਨ ਢਾਂਚੇ ਨੂੰ ਖ਼ੁਸ਼ਹਾਲ ਬਣਾਏਗੀ।"
@dasgobardhan
"আজ সকালে প্রফেসর গোবর্ধন দাস জির সঙ্গে সাক্ষাৎ করলাম। তাঁর ব্যক্তি জীবনের গল্প অত্যন্ত অনুপ্রেরণাদায়ক। তাঁর প্রতিটি সংগ্রাম, সমাজকে সেবা এবং সমস্যামুক্ত করার প্রতি তাঁর অঙ্গীকারকে দৃঢ়তর করেছে। জনস্বাস্থ্য এবং ইমিউনোলজির ক্ষেত্রে তাঁর অবদানেও এর প্রতিফলন দেখা যায়। তাঁর সমৃদ্ধ কর্মকান্ড এবং পাণ্ডিত্য আমাদের নীতি-নির্ধারণী কাঠামোর ক্ষেত্রে গুরুত্বপূর্ণ অবদান রাখবে।"
@dasgobardhan
*****
ਐੱਮਜੇਪੀਐੱਸ/ਵੀਜੇ
(Release ID: 2255944)
ਵਿਜ਼ੀਟਰ ਕਾਊਂਟਰ : 5
Read this release in:
English
,
Urdu
,
हिन्दी
,
Bengali
,
Bengali-TR
,
Manipuri
,
Assamese
,
Gujarati
,
Telugu
,
Kannada
,
Malayalam