ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਗੁਜਰਾਤ ਵਿੱਚ ਚਲ ਰਹੀਆਂ ਨਗਰ ਨਿਗਮ ਚੋਣਾਂ ਦੇ ਤਹਿਤ ਅਹਿਮਦਾਬਾਦ ਨਗਰ ਨਿਗਮ (AMC) ਚੋਣਾਂ ਵਿੱਚ ਆਪਣੀ ਵੋਟ ਪਾਈ
ਸ਼੍ਰੀ ਅਮਿਤ ਸ਼ਾਹ ਨੇ ਸਾਰੇ ਵੋਟਰਾਂ ਨੂੰ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਵੋਟ ਕਰਨ ਦੀ ਅਪੀਲ ਕੀਤੀ
प्रविष्टि तिथि:
26 APR 2026 1:22PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਗੁਜਰਾਤ ਵਿੱਚ ਚਲ ਰਹੀਆਂ ਨਗਰ ਨਿਗਮ ਚੋਣਾਂ ਦੇ ਤਹਿਤ ਅਹਿਮਦਾਬਾਦ ਨਗਰ ਨਿਗਮ (AMC) ਚੋਣਾਂ ਵਿੱਚ ਆਪਣੀ ਵੋਟ ਪਾਈ।
ਐਕਸ ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ “ਗੁਜਰਾਤ ਵਿੱਚ ਚਲ ਰਹੀਆਂ ਨਗਰ ਨਿਗਮ ਚੋਣਾਂ ਦੇ ਤਹਿਤ ਅਹਿਮਦਾਬਾਦ ਨਗਰ ਨਿਗਮ (AMC) ਚੋਣਾਂ ਵਿੱਚ ਆਪਣੀ ਵੋਟ ਪਾਈ। ਉਨ੍ਹਾਂ ਨੇ ਸਾਰੇ ਵੋਟਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਵੋਟ ਪਾ ਕੇ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ।”
************
ਆਰਕੇ/ਆਰਆਰ/ਪੀਐੱਸ/ਏਕੇ
(रिलीज़ आईडी: 2255981)
आगंतुक पटल : 48