ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੰਗਟੋਕ ਵਿੱਚ ਪਦਮ ਪੁਰਸਕਾਰ ਜੇਤੂਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ ਲੋਕਾਂ ਨਾਲ ਮੁਲਾਕਾਤ ਕੀਤੀ
प्रविष्टि तिथि:
28 APR 2026 7:30AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਸ਼ਾਮ ਗੰਗਟੋਕ ਦੀ ਆਪਣੀ ਫੇਰੀ ਦੌਰਾਨ ਪਦਮ ਪੁਰਸਕਾਰ ਜੇਤੂਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਆਪਣੇ ਸ਼ਾਨਦਾਰ ਕੰਮਾਂ ਰਾਹੀਂ ਵਿਲੱਖਣ ਪਛਾਣ ਬਣਾਉਣ ਵਾਲੇ ਵਿਅਕਤੀਆਂ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਲਿਖਿਆ:
"ਅੱਜ ਸ਼ਾਮ ਗੰਗਟੋਕ ਵਿੱਚ ਪਦਮ ਪੁਰਸਕਾਰ ਜੇਤੂਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕੰਮਾਂ ਰਾਹੀਂ ਵਿਲੱਖਣ ਪਛਾਣ ਬਣਾਉਣ ਵਾਲੇ ਵਿਅਕਤੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕਰਨਾ ਬਹੁਤ ਵਧੀਆ ਰਿਹਾ।"
*****
ਐੱਮਜੇਪੀਐੱਸ/ਪੀਆਰਕੇ
(रिलीज़ आईडी: 2256200)
आगंतुक पटल : 58
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Nepali
,
Bengali
,
Bengali-TR
,
Assamese
,
Manipuri
,
Gujarati
,
Odia
,
Telugu
,
Kannada
,
Malayalam