ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬਾਬਾ ਵਿਸ਼ਵਨਾਥ ਮੰਦਰ ਵਿੱਚ ਦਰਸ਼ਨ ਅਤੇ ਪੂਜਾ-ਅਰਚਨਾ ਕੀਤੀ; ਸਮੂਹ ਦੇਸ਼ ਵਾਸੀਆਂ ਦੀ ਖ਼ੁਸ਼ਹਾਲੀ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕੀਤੀ
प्रविष्टि तिथि:
29 APR 2026 11:45AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਾਸ਼ੀ ਦੇ ਬਾਬਾ ਵਿਸ਼ਵਨਾਥ ਮੰਦਿਰ ਮੰਦਰ ਵਿੱਚ ਦਰਸ਼ਨ ਅਤੇ ਪੂਜਾ-ਅਰਚਨਾ ਕੀਤੀ, ਜਿਥੇ ਉਨ੍ਹਾਂ ਨੇ ਦੇਸ਼ ਵਾਸੀਆਂ ਲਈ ਸੁਖ, ਖ਼ੁਸ਼ਹਾਲੀ ਅਤੇ ਤੰਦਰੁਸਤ ਜੀਵਨ ਲਈ ਪ੍ਰਾਰਥਨਾ ਕੀਤੀ।
"ਹਰ ਹਰ ਮਹਾਦੇਵ!
ਕਾਸ਼ੀ ਵਿੱਚ ਬਾਬਾ ਵਿਸ਼ਵਨਾਥ ਮੰਦਰ ਵਿਖੇ ਦਰਸ਼ਨ ਅਤੇ ਪੂਜਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਇੱਥੇ ਭਗਵਾਨ ਭੋਲੇਨਾਥ ਤੋਂ ਸਮੂਹ ਦੇਸ਼ ਵਾਸੀਆਂ ਲਈ ਸੁਖ-ਖ਼ੁਸ਼ਹਾਲੀ ਅਤੇ ਤੰਦਰੁਸਤ ਜੀਵਨ ਦੀ ਕਾਮਨਾ ਕੀਤੀ।
ਮਾਂ ਅੰਨਪੂਰਨਾ ਅਤੇ ਮਾਂ ਗੰਗਾ ਦੇ ਦਰਸ਼ਨਾਂ ਨਾਲ ਬੇਹੱਦ ਸ਼ਾਂਤੀ ਮਿਲੀ। ਉਨ੍ਹਾਂ ਦੀ ਕਿਰਪਾ ਨਾਲ ਹਰ ਕਿਸੇ ਵਿੱਚ ਸਕਾਰਾਤਮਕ ਊਰਜਾ ਦਾ ਸੰਚਾਰ ਹੋਵੇ!
ਕਾਸ਼ੀ ਦੇ ਲੋਕਾਂ ਨੂੰ ਫਿਰ ਤੋਂ ਪ੍ਰਣਾਮ।
******
ਐੱਮਜੇਪੀਐੱਸ/ਪੀਆਰਕੇ
(रिलीज़ आईडी: 2256717)
आगंतुक पटल : 56
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Bengali-TR
,
Gujarati
,
Odia
,
Telugu
,
Kannada
,
Malayalam