ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲੋਕ ਨੁਮਾਇੰਦੇ ਦੇ ਸੱਚੇ ਇਰਾਦੇ ਨੂੰ ਉਜਾਗਰ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
प्रविष्टि तिथि:
29 APR 2026 8:41AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਨੁਮਾਇੰਦੇ ਦੇ ਸੱਚੇ ਇਰਾਦੇ ਨੂੰ ਉਜਾਗਰ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਜਾਗਰੂਕ ਨਾਗਰਿਕ ਹੋਣ ਦੇ ਨਾਤੇ ਸਾਡਾ ਫ਼ਰਜ਼ ਹੈ ਕਿ ਅਸੀਂ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਲਈ ਰਿਕਾਰਡ ਵੋਟਿੰਗ ਯਕੀਨੀ ਬਣਾਈਏ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:
"ਦੇਸ਼ ਦੇ ਇੱਕ ਜਾਗਰੂਕ ਨਾਗਰਿਕ ਹੋਣ ਦੇ ਨਾਤੇ ਸਾਡਾ ਫ਼ਰਜ਼ ਹੈ ਕਿ ਅਸੀਂ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਲਈ ਰਿਕਾਰਡ ਵੋਟਿੰਗ ਯਕੀਨੀ ਬਣਾਈਏ। ਇਸ ਤਰ੍ਹਾਂ ਅਸੀਂ ਨਾ ਸਿਰਫ਼ ਭਾਰਤ ਦੇ ਨਵ-ਨਿਰਮਾਣ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾ ਸਕਦੇ ਹਾਂ, ਸਗੋਂ ਇੱਕ ਸਮਰੱਥ ਅਤੇ ਖ਼ੁਸ਼ਹਾਲ ਰਾਸ਼ਟਰ ਦੀ ਨੀਂਹ ਨੂੰ ਹੋਰ ਮਜ਼ਬੂਤ ਕਰ ਸਕਦੇ ਹਾਂ।
राज्ञो हि व्रतमुत्थानं यज्ञः कार्यानुशासनम्।
दक्षिणा वृत्तिसाम्यं च दीक्षितस्याभिषेचनम्॥"
"ਲੋਕਾਂ ਦੀ ਭਲਾਈ ਦੇ ਦ੍ਰਿਸ਼ਟੀਕੋਣ ਤੋਂ, ਲੋਕਾਂ ਨਿਰੰਤਰ ਤਰੱਕੀ ਲਈ ਕੰਮ ਕਰਨਾ, ਫ਼ਰਜ਼ਾਂ ਨੂੰ ਇੱਕ ਪਵਿੱਤਰ ਜ਼ਿੰਮੇਵਾਰੀ ਵਜੋਂ ਇਮਾਨਦਾਰੀ ਨਾਲ ਨਿਭਾਉਣਾ, ਨਿਰਪੱਖ ਫੈਸਲੇ ਨੂੰ ਯਕੀਨੀ ਬਣਾਉਣਾ, ਖੁੱਲ੍ਹੇ ਦਿਲ ਨਾਲ ਦਾਨ ਦੇਣਾ, ਸਾਰਿਆਂ ਨਾਲ ਬਰਾਬਰ ਦਾ ਵਿਵਹਾਰ ਕਰਨਾ ਅਤੇ ਆਪਣੇ ਆਪ ਨੂੰ ਪਵਿੱਤਰ, ਅਨੁਸ਼ਾਸਿਤ ਤੇ ਸਮਰਪਿਤ ਭਾਵਨਾ ਨਾਲ ਭਰਪੂਰ ਰੱਖਣਾ—ਇਹੀ ਇੱਕ ਲੋਕ ਨੁਮਾਇੰਦੇ ਦਾ ਸੱਚਾ ਸੰਕਲਪ ਹੈ।"
https://x.com/narendramodi/status/2049307686114590743?s=20
****
ਐੱਮਜੇਪੀਐੱਸ/ਪੀਆਰਕੇ
(रिलीज़ आईडी: 2256947)
आगंतुक पटल : 49
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Bengali-TR
,
Assamese
,
Manipuri
,
Gujarati
,
Odia
,
Telugu
,
Kannada
,
Malayalam