ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉਤਸ਼ਾਹ ਅਤੇ ਸਕਾਰਾਤਮਕ ਊਰਜਾ ਰਾਹੀਂ ਸਫ਼ਲਤਾ ਹਾਸਲ ਕਰਨ ਦੇ ਮਹੱਤਵ ਨੂੰ ਦਰਸਾਉਣ ਵਾਲਾ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
प्रविष्टि तिथि:
30 APR 2026 9:53AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਦਾ ਇੱਕ ਸੁਭਾਸ਼ਤਮ ਸਾਂਝਾ ਕੀਤਾ, ਜਿਸਦਾ ਅਰਥ ਹੈ ਉਤਸ਼ਾਹ ਅਤੇ ਸਕਾਰਾਤਮਕ ਊਰਜਾ ਵਿਅਕਤੀ ਨੂੰ ਆਪਣੇ ਕੰਮ ਵਿੱਚ ਨਿਰੰਤਰ ਸਰਗਰਮ ਰਹਿਣ ਲਈ ਪ੍ਰੇਰਿਤ ਕਰਦੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਅਟੁੱਟ ਉਤਸ਼ਾਹ ਉਨ੍ਹਾਂ ਸਾਰੇ ਯਤਨਾਂ ਨੂੰ ਸਫਲਤਾ ਵੱਲ ਲੈ ਜਾਂਦਾ ਹੈ, ਜਿਨ੍ਹਾਂ ਨੂੰ ਪੂਰਾ ਕਰਨ ਲਈ ਵਿਅਕਤੀ ਸੰਕਲਪ ਲੈਂਦਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
“ਮਿਹਨਤੀ ਅਤੇ ਊਰਜਾਵਾਨ ਦੇਸ਼-ਵਾਸੀ ਹੀ ਰਾਸ਼ਟਰ ਦੀ ਸਭ ਤੋਂ ਵੱਡੀ ਸ਼ਕਤੀ ਹਨ, ਜਿਨ੍ਹਾਂ ਦੀ ਮਿਹਨਤ ਸਦਕਾ ਵਿਕਾਸ ਦੇ ਨਵੇਂ ਰਾਹ ਤੈਅ ਹੁੰਦੇ ਹਨ। ਇਨ੍ਹਾਂ ਦੇ ਯਤਨਾਂ ਨਾਲ ਹੀ ਦੇਸ਼ ਖ਼ੁਸ਼ਹਾਲੀ, ਸਵੈ -ਨਿਰਭਰਤਾ ਅਤੇ ਤਰੱਕੀ ਦੇ ਸਿਖਰ ਨੂੰ ਛੂੰਹਦਾ ਹੈ।"
अनिर्वेदो हि सततं सर्वार्थेषु प्रवर्तकः।
करोति सफलं जन्तोः कर्म यच्च करोति सः॥"
ਉਤਸ਼ਾਹ ਅਤੇ ਸਕਾਰਾਤਮਕ ਊਰਜਾ ਵਿਅਕਤੀ ਨੂੰ ਆਪਣੇ ਕੰਮ ਵਿੱਚ ਲਗਾਤਾਰ ਸਰਗਰਮ ਰਹਿਣ ਲਈ ਪ੍ਰੇਰਿਤ ਕਰਦੀ ਹੈ। ਇਹ ਅਟੁੱਟ ਉਤਸ਼ਾਹ ਉਹਨਾਂ ਸਾਰੇ ਯਤਨਾਂ ਦੀ ਸਫਲਤਾ ਵੱਲ ਲੈ ਜਾਂਦਾ ਹੈ, ਜਿਨ੍ਹਾਂ ਨੂੰ ਪੂਰਾ ਕਰਨ ਲਈ ਵਿਅਕਤੀ ਸੰਕਲਪ ਲੈਂਦਾ ਹੈ।
*********
ਐੱਮਜੇਪੀਐੱਸ/ਪੀਆਰਕੇ
(रिलीज़ आईडी: 2257038)
आगंतुक पटल : 47
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Bengali-TR
,
Gujarati
,
Odia
,
Telugu
,
Kannada
,
Malayalam