ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨਵੀਂ ਦਿੱਲੀ ਵਿੱਚ ਆਯੋਜਿਤ ਮਿਸ਼ਨ ਮੁਖੀਆਂ ਦੇ ਸੰਮੇਲਨ ਵਿੱਚ ਸ਼ਾਮਲ ਹੋਏ

Posted On: 30 APR 2026 10:42PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਆਯੋਜਿਤ ਮਿਸ਼ਨ ਮੁਖੀਆਂ ਦੇ ਸੰਮੇਲਨ ਵਿੱਚ ਸ਼ਿਰਕਤ ਕੀਤੀ।

 

ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਵਪਾਰ, ਤਕਨਾਲੋਜੀ ਅਤੇ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਦੇ ਜ਼ਰੀਏ ਭਾਰਤ ਦੀ ਆਲਮੀ ਭਾਈਵਾਲੀ ਨੂੰ ਮਜ਼ਬੂਤ ਕਰਨ ਅਤੇ ਨਾਲ ਹੀ ਭਾਰਤੀ ਪ੍ਰਵਾਸੀਆਂ ਦੇ ਨਾਲ ਸਬੰਧਾਂ ਨੂੰ ਡੂੰਘਾ ਕਰਨ 'ਤੇ ਵਿਆਪਕ ਚਰਚਾ ਕੀਤੀ ਗਈ ।   

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:

"ਨਵੀਂ ਦਿੱਲੀ ਵਿੱਚ ਆਯੋਜਿਤ ਮਿਸ਼ਨ ਮੁਖੀਆਂ ਦੇ ਸੰਮੇਲਨ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਦੌਰਾਨ, ਵਪਾਰ, ਤਕਨਾਲੋਜੀ ਅਤੇ ਰਣਨੀਤਕ ਭਾਈਵਾਲੀ ਨੂੰ ਉਤਸ਼ਾਹਿਤ ਕਰਕੇ ਭਾਰਤ ਦੀ ਆਲਮੀ ਭਾਈਵਾਲੀ ਨੂੰ ਮਜ਼ਬੂਤ ​​ਕਰਨ ਅਤੇ ਨਾਲ ਹੀ ਪ੍ਰਵਾਸੀ ਭਾਰਤੀਆਂ ਨਾਲ ਸਬੰਧਾਂ ਨੂੰ ਹੋਰ ਡੂੰਘਾ ਕਰਨ 'ਤੇ ਵਿਆਪਕ ਚਰਚਾ ਹੋਈ।"

 

***************

ਐੱਮਜੇਪੀਐੱਸ/ਪੀਆਰਕੇ


(Release ID: 2257514) ਵਿਜ਼ੀਟਰ ਕਾਊਂਟਰ : 40