ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਫ਼ਖ਼ਰੂਦੀਨ ਅਲੀ ਅਹਿਮਦ ਦੀ ਜਯੰਤੀ ‘ਤੇ ਉਨ੍ਹਾਂ ਨੂੰ ਪੁਸ਼ਪਾਂਜਲੀ ਭੇਟ ਕੀਤੀ
प्रविष्टि तिथि:
13 MAY 2026 11:47AM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਫ਼ਖ਼ਰੂਦੀਨ ਅਲੀ ਅਹਿਮਦ ਦੀ ਜਯੰਤੀ ‘ਤੇ ਉਨ੍ਹਾਂ ਨੂੰ ਪੁਸ਼ਪਾਂਜਲੀ ਭੇਟ ਕੀਤੀ।

*********
ਐੱਮਜੇਪੀਐੱਸ/ਐੱਸਐੱਸ/ਪੀਆਰਕੇ/ਏਕੇ
(रिलीज़ आईडी: 2260654)
आगंतुक पटल : 59
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Bengali-TR
,
Assamese
,
Manipuri
,
Gujarati
,
Tamil
,
Kannada
,
Malayalam