ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸਾਂਗਲੀ ਵਿੱਚ ਦੀਵਾਰ ਡਿੱਗਣ ਨਾਲ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ

प्रविष्टि तिथि: 12 MAY 2026 11:30PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਸਾਂਗਲੀ ਵਿੱਚ ਦੀਵਾਰ ਡਿੱਗਣ ਨਾਲ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਸੋਗ ਵਿਅਕਤ ਕੀਤਾ ਹੈ। ਉਨ੍ਹਾਂ ਨੇ ਇਸ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਵਿਅਕਤ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਵੀ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:

 “ਮਹਾਰਾਸ਼ਟਰ ਦੇ ਸਾਂਗਲੀ ਵਿੱਚ ਦੀਵਾਰ ਡਿੱਗਣ ਨਾਲ ਹੋਏ ਜਾਨੀ ਨੁਕਸਾਨ ਬਾਰੇ ਸੁਣ ਕੇ ਮੈਨੂੰ ਬਹੁਤ ਦੁਖ ਹੋਇਆ ਹੈ। ਇਸ ਦੁਖਦ ਘੜੀ ਵਿੱਚ, ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੇਰੀ ਪ੍ਰਾਰਥਨਾ ਹੈ ਕਿ ਜ਼ਖਮੀ ਜਲਦੀ ਤੋਂ ਜਲਦੀ ਤੰਦਰੁਸਤ ਹੋ ਜਾਣ।” ਪ੍ਰਧਾਨ ਮੰਤਰੀ @narendramodi


“महाराष्ट्रातील सांगली येथे भिंत कोसळून झालेल्या जीवितहानी बद्दल ऐकून अत्यंत दुःख झाले. या दुःखद प्रसंगी माझ्या संवेदना शोकाकुल कुटुंबीयांसोबत आहेत. जखमी लवकरात लवकर बरे व्हावेत, ही प्रार्थना: पंतप्रधान @narendramodi”

 

************

ਐੱਮਜੇਪੀਐੱਸ/ਐੱਸਐੱਸ/ਵੀਜੇ/ਏਕੇ 

 


(रिलीज़ आईडी: 2260656) आगंतुक पटल : 51
इस विज्ञप्ति को इन भाषाओं में पढ़ें: English , Urdu , हिन्दी , Manipuri , Bengali , Assamese , Gujarati , Odia , Tamil , Kannada , Malayalam