ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਸੀ. ਜੋਸੇਫ਼ ਵਿਜੇ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ
प्रविष्टि तिथि:
10 MAY 2026 11:10AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਿਰੂ ਸੀ. ਜੋਸੇਫ਼ ਵਿਜੇ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਨਵੇਂ ਕਾਰਜਕਾਲ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਰਾਜ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਤਾਮਿਲਨਾਡੂ ਸਰਕਾਰ ਦੇ ਨਾਲ ਮਿਲ ਕੇ ਕੰਮ ਕਰਨ ਦੀ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;
"ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਸ਼੍ਰੀ ਸੀ. ਜੋਸੇਫ਼ ਵਿਜੇ ਨੂੰ ਵਧਾਈ। ਉਨ੍ਹਾਂ ਦੇ ਆਉਣ ਵਾਲੇ ਕਾਰਜਕਾਲ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ। ਕੇਂਦਰ ਸਰਕਾਰ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਤਾਮਿਲਨਾਡੂ ਸਰਕਾਰ ਦੇ ਨਾਲ ਮਿਲ ਕੇ ਕੰਮ ਕਰਦੀ ਰਹੇਗੀ।
@TVKVijayHQ”
************
ਐੱਮਜੇਪੀਐੱਸ/ਐੱਸਐੱਸ/ਐੱਸਟੀ
(रिलीज़ आईडी: 2261410)
आगंतुक पटल : 59
इस विज्ञप्ति को इन भाषाओं में पढ़ें:
Tamil
,
English
,
Urdu
,
Marathi
,
हिन्दी
,
Bengali
,
Bengali-TR
,
Assamese
,
Manipuri
,
Gujarati
,
Odia
,
Telugu
,
Kannada
,
Malayalam