ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਦੀ ਵਧਦੀ ਸਮਰੱਥਾ ਉਸ ਦੇ ਲੋਕਾਂ ਦੇ ਸੰਕਲਪ ਅਤੇ ਸਮਰਪਣ ਤੋਂ ਪ੍ਰੇਰਿਤ ਹੈ

प्रविष्टि तिथि: 15 MAY 2026 2:25PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜ਼ਿੰਦਗੀ ਦੇ ਡੂੰਘੇ ਤਜ਼ਰਬਿਆਂ, ਨੈਤਿਕ ਸਿੱਖਿਆਵਾਂ, ਨੀਤੀ ਅਤੇ ਸਦਾਚਾਰ ਨੂੰ ਪ੍ਰਗਟ ਕਰਨ ਵਾਲਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਸ਼ਵ ਪੱਧਰ 'ਤੇ ਭਾਰਤ ਦੀ ਲਗਾਤਾਰ ਤਰੱਕੀ ਉਸ ਦੇ ਲੋਕਾਂ ਦੇ ਦ੍ਰਿੜ੍ਹ ਸੰਕਲਪ, ਸਖ਼ਤ ਮਿਹਨਤ ਅਤੇ ਸਮੂਹਿਕ ਭਾਵਨਾ ਤੋਂ ਪ੍ਰੇਰਿਤ ਹੈ।

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਦਾ ਇੱਕ ਸਲੋਕ ਸਾਂਝਾ ਕੀਤਾ:

“यथाशक्ति चिकीर्षन्ति यथाशक्ति च कुर्वते। 

न किञ्चिदवमन्यन्ते नराः पण्डितबुद्धयः॥”

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐੱਕਸ 'ਤੇ ਆਪਣੇ ਸੰਦੇਸ਼ ਵਿੱਚ ਲਿਖਿਆ:

“ਦੇਸ਼-ਵਾਸੀਆਂ ਦੇ ਇਹਨਾਂ ਗੁਣਾਂ ਸਦਕਾ ਹੀ ਭਾਰਤ ਅੱਜ ਆਪਣੀ ਸਮਰੱਥਾ ਨੂੰ ਲਗਾਤਾਰ ਵਧਾ ਰਿਹਾ ਹੈ...”

“यथाशक्ति चिकीर्षन्ति यथाशक्ति च कुर्वते।

न किञ्चिदवमन्यन्ते नराः पण्डितबुद्धयः॥”

*****

ਐੱਮਜੇਪੀਐੱਸ/ਐੱਸਐੱਸ/ਵੀਜੇ


(रिलीज़ आईडी: 2261416) आगंतुक पटल : 50
इस विज्ञप्ति को इन भाषाओं में पढ़ें: English , Urdu , Marathi , हिन्दी , Assamese , Manipuri , Bengali , Bengali-TR , Gujarati , Odia , Tamil , Telugu , Kannada , Malayalam