ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਹੈਦਰਾਬਾਦ ਵਿੱਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਐੱਨ. ਚੰਦਰਬਾਬੂ ਨਾਇਡੂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ

प्रविष्टि तिथि: 10 MAY 2026 10:07PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਐੱਨ. ਚੰਦਰਬਾਬੂ ਨਾਇਡੂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹੈਦਰਾਬਾਦ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਚੰਦਰਬਾਬੂ ਨਾਇਡੂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣਾ ਅਤੇ ਵੱਖ-ਵੱਖ ਵਿਸ਼ਿਆਂ ਤੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਾ ਹਮੇਸ਼ਾ ਆਨੰਦ ਭਰਪੂਰ ਹੁੰਦਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:

"ਹੈਦਰਾਬਾਦ ਵਿੱਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਚੰਦਰਬਾਬੂ ਨਾਇਡੂ ਗਾਰੂ ਦੀ ਰਿਹਾਇਸ਼ 'ਤੇ ਗਿਆ ਅਤੇ ਉਨ੍ਹਾਂ ਨਾਲ ਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਮਿਲਣਾ ਅਤੇ ਕਈ ਵੱਖ-ਵੱਖ ਵਿਸ਼ਿਆਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਾ ਹਮੇਸ਼ਾ ਆਨੰਦ ਭਰਪੂਰ ਹੁੰਦਾ ਹੈ।

@ncbn”

************

ਐੱਮਜੇਪੀਐੱਸ/ਐੱਸਐੱਸ/ਐੱਸਟੀ


(रिलीज़ आईडी: 2261429) आगंतुक पटल : 48
इस विज्ञप्ति को इन भाषाओं में पढ़ें: English , Urdu , हिन्दी , Assamese , Manipuri , Bengali , Gujarati , Odia , Tamil , Telugu , Kannada , Malayalam