ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਵੀਡੀ ਸਤੀਸਨ ਨੂੰ ਕੇਰਲਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ

Posted On: 18 MAY 2026 1:49PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਵੀ ਡੀ ਸਤੀਸਨ ਨੂੰ ਕੇਰਲਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ।

ਸ਼੍ਰੀ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਨਵੀਂ ਬਣੀ ਕੇਰਲਮ ਸਰਕਾਰ ਨੂੰ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦੀ ਹੈ।

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ:

 “ਕੇਰਲਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਸ਼੍ਰੀ ਵੀ.ਡੀ. ਸਤੀਸਨ ਜੀ ਨੂੰ ਤਹਿ ਦਿਲੋਂ ਵਧਾਈ। ਉਨ੍ਹਾਂ ਦੇ ਕਾਰਜਕਾਲ ਲਈ ਮੇਰੀਆਂ ਸ਼ੁਭਕਾਮਨਾਵਾਂ। ਕੇਂਦਰ ਸਰਕਾਰ ਨਵੀਂ ਬਣੀ ਕੇਰਲਮ ਸਰਕਾਰ ਨੂੰ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਵਿੱਚ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦੀ ਹੈ।”

“കേരളത്തിന്റെ മുഖ്യമന്ത്രിയായി സത്യപ്രതിജ്ഞ ചെയ്ത വി ഡി സതീശൻ ജി ക്ക് ഹൃദയം നിറഞ്ഞ അഭിനന്ദനങ്ങൾ. അദ്ദേഹത്തിന്റെ ഭരണകാലത്തിന് എൻ്റെ എല്ലാ ആശംസകളും നേരുന്നു. ജനങ്ങളുടെ ആഗ്രഹങ്ങൾ സഫലീകരിക്കുന്നതിനായി, പുതുതായി രൂപീകൃതമായ കേരള ഗവൺമെൻ്റിന് കേന്ദ്ര ഗവൺമെൻറ് എല്ലാ വിധ പിന്തുണയും ഉറപ്പുനൽകുന്നു.”

@vdsatheesan

*****

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2262275) ਵਿਜ਼ੀਟਰ ਕਾਊਂਟਰ : 8