ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਣਥੱਕ ਯਤਨਾਂ ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
प्रविष्टि तिथि:
18 MAY 2026 2:04PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਕ੍ਰਿਤ ਦਾ ਇੱਕ ਸੁਭਾਸ਼ਤਮ ਸਾਂਝਾ ਕਰਦੇ ਹੋਏ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਲਗਾਤਾਰ ਯਤਨਾਂ ਨਾਲ ਹੌਲ਼ੀ-ਹੌਲ਼ੀ ਗਿਆਨ, ਧਨ ਅਤੇ ਧਰਮ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ।
ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਦਾ ਇੱਕ ਸਲੋਕ ਸਾਂਝਾ ਕੀਤਾ –
“जलबिन्दुनिपातेन क्रमशः पूर्यते घटः।
सः हेतुः सर्वविद्यानां धर्मस्य च धनस्य च।।”
ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਕੀਤਾ:
“जलबिन्दुनिपातेन क्रमशः पूर्यते घटः।
सः हेतुः सर्वविद्यानां धर्मस्य च धनस्य च।।”
************
ਐੱਮਜੇਪੀਐੱਸ/ਐੱਸਐੱਸ/ਵੀਜੇ
(रिलीज़ आईडी: 2262291)
आगंतुक पटल : 55
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Manipuri
,
Bengali
,
Bengali-TR
,
Gujarati
,
Odia
,
Tamil
,
Telugu
,
Kannada
,
Malayalam