ਰਾਸ਼ਟਰਪਤੀ ਸਕੱਤਰੇਤ
ਰਾਸ਼ਟਰਪਤੀ ਨੇ ਨੀਲਮ ਸੰਜੀਵ ਰੈੱਡੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
प्रविष्टि तिथि:
19 MAY 2026 1:03PM by PIB Chandigarh
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (19 ਮਈ, 2026) ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਨੀਲਮ ਸੰਜੀਵ ਰੈੱਡੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

*****
ਐਂਮਜੇਪੀਐੱਸ/ਐੱਸਐੱਸ/ਪੀਆਰਕੇ
(रिलीज़ आईडी: 2263253)
आगंतुक पटल : 52
इस विज्ञप्ति को इन भाषाओं में पढ़ें:
English
,
Urdu
,
हिन्दी
,
Bengali
,
Bengali-TR
,
Assamese
,
Gujarati
,
Tamil
,
Telugu
,
Kannada
,
Malayalam