ਉਪ ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਉਪ-ਰਾਸ਼ਟਰਪਤੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

प्रविष्टि तिथि: 21 MAY 2026 11:37AM by PIB Chandigarh

ਉਪ-ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਉਪ-ਰਾਸ਼ਟਰਪਤੀ ਭਵਨ ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਦੀ ਬਰਸੀ 'ਤੇ ਅੱਜ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੀ।

ਆਪਣੇ ਸੰਦੇਸ਼ ਵਿੱਚ ਉਪ-ਰਾਸ਼ਟਰਪਤੀ ਨੇ ਕਿਹਾ ਕਿ ਜਨਤਕ ਜੀਵਨ ਵਿੱਚ ਪਾਏ ਯੋਗਦਾਨ ਅਤੇ ਦੇਸ਼ ਦੀ ਸੇਵਾ ਵਿੱਚ ਸ਼੍ਰੀ ਰਾਜੀਵ ਗਾਂਧੀ ਦੀ ਕੁਰਬਾਨੀ ਨੂੰ ਹਮੇਸ਼ਾ ਸਤਿਕਾਰ ਅਤੇ ਧੰਨਵਾਦ ਦੀ ਭਾਵਨਾ ਨਾਲ ਯਾਦ ਕੀਤਾ ਜਾਵੇਗਾ।

************

ਪੀਆਰ/ਏਐੱਸਐੱਮ/ਵੀਐੱਮ


(रिलीज़ आईडी: 2263716) आगंतुक पटल : 67
इस विज्ञप्ति को इन भाषाओं में पढ़ें: English , Urdu , हिन्दी , Marathi , Bengali , Bengali-TR , Gujarati , Tamil , Kannada , Malayalam