Posted On:
22 MAY 2026 5:47PM by PIB Chandigarh
ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼੍ਰੀ ਸੁਵੇਂਦੂ ਅਧਿਕਾਰੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
“ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼੍ਰੀ ਸੁਵੇਂਦੂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ