ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਦਮ ਪੁਰਸਕਾਰ ਸਮਾਰੋਹ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ

Posted On: 25 MAY 2026 11:19PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਦਮ ਪੁਰਸਕਾਰ ਸਮਾਰੋਹ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜ਼ਿਕਰ ਕੀਤਾ ਕਿ ਇਹ ਸਮਾਰੋਹ ਮਾਣ, ਸ਼ੁਕਰਗੁਜ਼ਾਰੀ ਅਤੇ ਪ੍ਰੇਰਨਾ ਨਾਲ ਭਰਿਆ ਹੋਇਆ ਸੀ, ਕਿਉਂਕਿ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸਮਾਜ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।

ਸ਼੍ਰੀ ਮੋਦੀ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਭਾਰਤ ਦੀ ਤਾਕਤ ਅਜਿਹੀਆਂ ਸ਼ਾਨਦਾਰ ਸ਼ਖ਼ਸੀਅਤਾਂ ਵਿੱਚ ਹੈ, ਜਿਨ੍ਹਾਂ ਦਾ ਕੰਮ ਸਾਡੇ ਸਮੂਹਿਕ ਸਫ਼ਰ ਨੂੰ ਅਮੀਰ ਬਣਾਉਂਦਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਟਵੀਟਜ਼ ਦੀ ਇੱਕ ਲੜੀ ਵਿੱਚ ਲਿਖਿਆ:

 “ਅੱਜ ਪਦਮ ਪੁਰਸਕਾਰ ਸਮਾਰੋਹ ਵਿੱਚ ਸ਼ਾਮਲ ਹੋਇਆ। ਇਹ ਸਮਾਰੋਹ ਮਾਣ, ਸ਼ੁਕਰਗੁਜ਼ਾਰੀ ਅਤੇ ਪ੍ਰੇਰਨਾ ਨਾਲ ਭਰਿਆ ਹੋਇਆ ਸੀ, ਕਿਉਂਕਿ ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਸ਼ਖ਼ਸੀਅਤਾਂ ਨੂੰ ਸਮਾਜ ਅਤੇ ਸਾਡੇ ਦੇਸ਼ ਪ੍ਰਤੀ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। 

@PadmaAwards”

https://x.com/narendramodi/status/2058950114878926900?s=20

 

“ਭਾਰਤ ਦੀ ਤਾਕਤ ਅਜਿਹੀਆਂ ਸ਼ਾਨਦਾਰ ਸ਼ਖ਼ਸੀਅਤਾਂ ਵਿੱਚ ਹੈ, ਜਿਨ੍ਹਾਂ ਦਾ ਕੰਮ ਸਾਡੇ ਸਮੂਹਿਕ ਸਫ਼ਰ ਨੂੰ ਅਮੀਰ ਬਣਾਉਂਦਾ ਹੈ। ਇੱਥੇ ਪਦਮ ਸਮਾਰੋਹ ਦੀਆਂ ਕੁਝ ਹੋਰ ਝਲਕੀਆਂ ਪੇਸ਼ ਹਨ। 

@PadmaAwards”

 

https://x.com/narendramodi/status/2058950364922359938?s=20

“ਹਰੇਕ ਪਦਮ ਪੁਰਸਕਾਰ ਜੇਤੂ ਦਾ ਜੀਵਨ ਸਫ਼ਰ ਪ੍ਰੇਰਨਾਦਾਇਕ ਰਿਹਾ ਹੈ। ਪਦਮ ਪੁਰਸਕਾਰਾਂ ਦਾ ਅਧਿਕਾਰਤ ਇੰਸਟਾਗ੍ਰਾਮ ਪੇਜ ਉਨ੍ਹਾਂ ਦੇ ਕੁਝ ਸ਼ਾਨਦਾਰ ਯਤਨਾਂ ’ਤੇ ਚਾਨਣਾ ਪਾਉਂਦਾ ਹੈ। ਇਸ ਨੂੰ ਜ਼ਰੂਰ ਦੇਖੋ।

instagram.com/padmaawards/"

https://x.com/narendramodi/status/2058950703180325114?s=20

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2265419) ਵਿਜ਼ੀਟਰ ਕਾਊਂਟਰ : 4