ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਸਿਵਲ ਇਨਵੈਸਟੀਚਰ ਸੈਰੇਮਨੀ-I ਵਿੱਚ ਪਦਮ ਪੁਰਸਕਾਰ 2026 ਪ੍ਰਦਾਨ ਕੀਤੇ

प्रविष्टि तिथि: 25 MAY 2026 7:13PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (25 ਮਈ, 2026) ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਸਿਵਲ ਇਨਵੈਸਟੀਚਰ ਸੈਰੇਮਨੀ-I (ਨਾਗਰਿਕ ਸਨਮਾਨ ਸਮਾਰੋਹ) ਵਿੱਚ ਸਾਲ 2026 ਦੇ ਲਈ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਪੁਰਸਕਾਰ ਪ੍ਰਦਾਨ ਕੀਤੇ। ਇਸ ਮੌਕੇ ’ਤੇ ਭਾਰਤ ਦੇ ਉਪ-ਰਾਸ਼ਟਰਪਤੀ, ਭਾਰਤ ਦੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਮੌਜੂਦ ਸਨ।

ਸਮਾਰੋਹ ਦੀਆਂ ਫ਼ੋਟੋਆਂ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ।

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(रिलीज़ आईडी: 2265507) आगंतुक पटल : 58
इस विज्ञप्ति को इन भाषाओं में पढ़ें: Malayalam , English , Urdu , हिन्दी , Assamese , Bengali , Bengali-TR , Manipuri , Gujarati , Odia , Tamil , Telugu , Kannada