ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 27 MAY 2026 5:24PM by PIB Chandigarh

ਤਾਮਿਲਨਾਡੂ ਦੇ ਮੁੱਖ ਮੰਤਰੀ ਥਿਰੂ ਸੀ. ਜੋਸੇਫ਼ ਵਿਜੈ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਪੋਸਟ ਕੀਤਾ;

"ਤਾਮਿਲਨਾਡੂ ਦੇ ਮੁੱਖ ਮੰਤਰੀ, ਥਿਰੂ @actorvijay ਨੇ ਅੱਜ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

@CMOTamilnadu"

 

************

ਐੱਮਜੇਪੀਐੱਸ/ਐੱਸਐੱਸ/ਐੱਸਟੀ


(रिलीज़ आईडी: 2265955) आगंतुक पटल : 64
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam