ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਈਦ-ਉਲ-ਅਧਾ ਦੇ ਮੌਕੇ ’ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
28 MAY 2026 9:55AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਈਦ-ਉਲ-ਅਧਾ ਦੇ ਮੌਕੇ ’ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐੱਕਸ ਪੋਸਟ ਵਿੱਚ ਕਿਹਾ;
“ਈਦ-ਉਲ-ਅਧਾ ਦੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ! ਰੱਬ ਕਰੇ ਕਿ ਇਹ ਮੌਕਾ ਸਾਡੇ ਸਮਾਜ ਵਿੱਚ ਭਾਈਚਾਰੇ ਅਤੇ ਖ਼ੁਸ਼ੀਆਂ ਦੀ ਭਾਵਨਾ ਨੂੰ ਹੋਰ ਗੂੜ੍ਹਾ ਕਰੇ। ਸਾਰਿਆਂ ਦੀ ਸਫਲਤਾ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।”
************
ਐੱਮਜੇਪੀਐੱਸ/ਐੱਸਐੱਸ/ਐੱਸਟੀ
(रिलीज़ आईडी: 2266518)
आगंतुक पटल : 52
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Bengali-TR
,
Manipuri
,
Gujarati
,
Odia
,
Tamil
,
Telugu
,
Kannada
,
Malayalam