ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਿਮਰਤਾ, ਖਿਮਾ ਅਤੇ ਨੇਕ ਆਚਰਨ ਵਰਗੇ ਗੁਣਾਂ ਨੂੰ ਦਰਸਾਉਣ ਵਾਲਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
प्रविष्टि तिथि:
29 MAY 2026 8:45AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਨਿਮਰਤਾ, ਖਿਮਾ ਅਤੇ ਨੇਕ ਆਚਰਨ ਹੀ ਕਿਸੇ ਦੀ ਸ਼ਖ਼ਸੀਅਤ ਦੇ ਸੱਚੇ ਗਹਿਣੇ ਹਨ। ਉਨ੍ਹਾਂ ਨੇ ਕਿਹਾ ਕਿ ਇਹਨਾਂ ਹੀ ਗੁਣਾਂ ਕਰਕੇ ਦੇਸ਼-ਵਾਸੀ ਵਿਕਸਿਤ ਭਾਰਤ ਦੇ ਸੰਕਲਪ ਦੀ ਪ੍ਰਾਪਤੀ ਵਿੱਚ ਲਗਾਤਾਰ ਜੁਟੇ ਹੋਏ ਹਨ।
ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ-
“तेजः क्षमा धृतिः शौचमद्रोहो नातिमानिता।
भवन्ति सम्पदं दैवीमभिजातस्य भारत।।”
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;
“ਨਿਮਰਤਾ, ਖਿਮਾ ਅਤੇ ਨੇਕ ਆਚਰਨ ਹੀ ਸ਼ਖ਼ਸੀਅਤ ਦੇ ਸੱਚੇ ਗਹਿਣੇ ਹਨ। ਇਹਨਾਂ ਗੁਣਾਂ ਦੇ ਨਾਲ ਹੀ ਅੱਜ ਦੇਸ਼-ਵਾਸੀ ਵਿਕਸਿਤ ਭਾਰਤ ਦੇ ਸੰਕਲਪ ਦੀ ਪ੍ਰਾਪਤੀ ਵਿੱਚ ਲਗਾਤਾਰ ਜੁਟੇ ਹੋਏ ਹਨ।
तेजः क्षमा धृतिः शौचमद्रोहो नातिमानिता।
भवन्ति सम्पदं दैवीमभिजातस्य भारत।।”
***************
ਐੱਮਜੇਪੀਐੱਸ/ਐੱਸਐੱਸ/ਐੱਸਟੀ
(रिलीज़ आईडी: 2266583)
आगंतुक पटल : 46
इस विज्ञप्ति को इन भाषाओं में पढ़ें:
Telugu
,
English
,
Urdu
,
Marathi
,
हिन्दी
,
Assamese
,
Manipuri
,
Bengali
,
Bengali-TR
,
Gujarati
,
Odia
,
Tamil
,
Kannada
,
Malayalam