ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਰਾਜਸਥਾਨ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 01 JUN 2026 6:52PM by PIB Chandigarh

ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਲਿਖਿਆ;

“ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ @BhajanlalBjp ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

@RajCMO”

 

*********

ਐਮਜੇਪੀਐਸ/ਐਸਐਸ/ਐਸਟੀ 


(Release ID: 2268026) ਵਿਜ਼ੀਟਰ ਕਾਊਂਟਰ : 52