ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਵਿਸ਼ਵ ਵਾਤਾਵਰਣ ਦਿਵਸ 'ਤੇ ਪ੍ਰਧਾਨ ਮੰਤਰੀ ਨੇ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਦੇ ਤਹਿਤ ਗੁਜਰਾਤ ਦੇ ਸੂਰਤ ਵਿੱਚ ਰੁੱਖ ਲਗਾਏ

Posted On: 05 JUN 2026 10:11PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਦੇ ਤਹਿਤ ਸੂਰਤ ਵਿੱਚ ਰੁੱਖ ਲਗਾਏ।

ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਇੱਕਜੁੱਟ ਹੋਣ ਅਤੇ ਕੁਦਰਤ ਨੂੰ ਹਰਾ-ਭਰਾ ਬਣਾਉਣ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਨੂੰ ਸੁਰੱਖਿਅਤ ਰੱਖਣ ਦੇ ਆਪਣੇ ਸਮੂਹਿਕ ਸੰਕਲਪ ਨੂੰ ਦੁਹਰਾਉਣ ਦਾ ਸੱਦਾ ਦਿੱਤਾ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਵਿਸ਼ਵ ਵਾਤਾਵਰਣ ਦਿਵਸ 'ਤੇ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਦੇ ਤਹਿਤ ਸੂਰਤ ਵਿੱਚ ਰੁੱਖ ਲਗਾਉਣ ਦਾ ਸੁਭਾਗ ਮਿਲਿਆ। ਆਓ, ਅਸੀਂ ਸਾਰੇ ਮਿਲ ਕੇ ਕੁਦਰਤ ਨੂੰ ਹਰਾ-ਭਰਾ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਨੂੰ ਸੁਰੱਖਿਅਤ ਰੱਖਣ ਦੇ ਆਪਣੇ ਸੰਕਲਪ ਨੂੰ ਦੁਹਰਾਈਏ।"

***************

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2269949) ਵਿਜ਼ੀਟਰ ਕਾਊਂਟਰ : 51