ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪ੍ਰਗਨਾਨੰਦ ਨੂੰ ਉਨ੍ਹਾਂ ਦੀ ਵਿਲੱਖਣ ਪ੍ਰਾਪਤੀ 'ਤੇ ਵਧਾਈ ਦਿੱਤੀ

प्रविष्टि तिथि: 06 JUN 2026 2:16PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਨਾਨੰਦ ਨੂੰ ਉਨ੍ਹਾਂ ਦੀ ਵਿਲੱਖਣ ਪ੍ਰਾਪਤੀ 'ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਅਸਲ ਵਿੱਚ ਇੱਕ ਸ਼ਾਨਦਾਰ ਪ੍ਰਾਪਤੀ ਹੈ, ਜੋ ਉਨ੍ਹਾਂ ਦੀ ਨਿਰੰਤਰ ਉੱਤਮਤਾ ਨੂੰ ਦਰਸਾਉਂਦੀ ਹੈ। ਸ਼੍ਰੀ ਮੋਦੀ ਨੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ: 

"ਇਸ ਵਿਲੱਖਣ ਪ੍ਰਾਪਤੀ ਲਈ ਪ੍ਰਗਨਾਨੰਦ ਨੂੰ ਵਧਾਈ!

ਇਹ ਸੱਚਮੁੱਚ ਇੱਕ ਸ਼ਾਨਦਾਰ ਪ੍ਰਾਪਤੀ ਹੈ, ਜੋ ਉਨ੍ਹਾਂ ਦੀ ਨਿਰੰਤਰ ਉੱਤਮਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਮੇਰੀਆਂ ਸ਼ੁਭਕਾਮਨਾਵਾਂ।

@rpraggnachess"

 

***************

 

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(रिलीज़ आईडी: 2270037) आगंतुक पटल : 7
इस विज्ञप्ति को इन भाषाओं में पढ़ें: Malayalam , English , Urdu , Marathi , हिन्दी , Bengali , Bengali-TR , Assamese , Manipuri , Gujarati , Odia , Tamil , Telugu , Kannada