ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਰੱਖਿਆ ਸਨਮਾਨ ਸਮਾਰੋਹ 2026 (ਪੜਾਅ-1) ਵਿੱਚ ਸ਼ਾਮਲ ਹੋਏ

Posted On: 08 JUN 2026 11:11PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਰੱਖਿਆ ਸਨਮਾਨ ਸਮਾਰੋਹ 2026 (ਪੜਾਅ-1) ਵਿੱਚ ਸ਼ਾਮਲ ਹੋਏ, ਜਿੱਥੇ ਸਾਡੇ ਬਹਾਦਰ ਜਵਾਨਾਂ ਨੂੰ ਵੀਰਤਾ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਪ੍ਰਤੀ ਉਨ੍ਹਾਂ ਦੀ ਅਸਧਾਰਨ ਹਿੰਮਤ, ਵਚਨਬੱਧਤਾ ਅਤੇ ਦੇਸ਼ ਪ੍ਰਤੀ ਨਿਰਸਵਾਰਥ ਸੇਵਾ 'ਤੇ ਮਾਣ ਪ੍ਰਗਟਾਇਆ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ 'ਤੇ ਲਿਖਿਆ:

"ਰੱਖਿਆ ਸਨਮਾਨ ਸਮਾਰੋਹ 2026 (ਪੜਾਅ-1) ਵਿੱਚ ਸ਼ਾਮਲ ਹੋਇਆ, ਜਿੱਥੇ ਸਾਡੇ ਬਹਾਦਰ ਜਵਾਨਾਂ ਨੂੰ ਵੀਰਤਾ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਸਾਨੂੰ ਰਾਸ਼ਟਰ ਪ੍ਰਤੀ ਉਨ੍ਹਾਂ ਦੀ ਅਸਧਾਰਨ ਹਿੰਮਤ, ਵਚਨਬੱਧਤਾ ਅਤੇ ਨਿਰਸਵਾਰਥ ਸੇਵਾ 'ਤੇ ਮਾਣ ਹੈ।"

************

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2270739) ਵਿਜ਼ੀਟਰ ਕਾਊਂਟਰ : 54