ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੀਨੀਅਰ ਸਿਆਸਤਦਾਨ ਡਾ. ਕਰਨ ਸਿੰਘ ਵੱਲੋਂ ਲਿਖੇ ਗਏ ਇੱਕ ਲੇਖ ਨੂੰ ਸਾਂਝਾ ਕੀਤਾ, ਜਿਸ ਵਿੱਚ ਭਲਾਈ ਸੇਵਾਵਾਂ ਦੀ ਸਪੁਰਦਗੀ, ਬੁਨਿਆਦੀ ਢਾਂਚੇ, ਸਿੱਖਿਆ, ਸਿਹਤ ਸੰਭਾਲ ਅਤੇ ਆਲਮੀ ਪੱਧਰ 'ਤੇ ਭਾਰਤ ਦੀ ਭਾਗੀਦਾਰੀ ਵਰਗੇ ਵੱਖ-ਵੱਖ ਖੇਤਰਾਂ ਵਿੱਚ ਹੋਏ ਪਰਿਵਰਤਨਕਾਰੀ ਬਦਲਾਵਾਂ ਨੂੰ ਉਜਾਗਰ ਕੀਤਾ ਗਿਆ ਹੈ

Posted On: 10 JUN 2026 10:06PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੀਨੀਅਰ ਸਿਆਸਤਦਾਨ ਡਾ. ਕਰਨ ਸਿੰਘ ਵੱਲੋਂ ਲਿਖੇ ਗਏ ਇੱਕ ਲੇਖ ਨੂੰ ਸਾਂਝਾ ਕੀਤਾ ਹੈ। 

ਇਹ ਲੇਖ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਅਹੁਦੇ 'ਤੇ 12 ਸਾਲ ਪੂਰੇ ਕਰਨ ਦੀ ਇਤਿਹਾਸਕ ਪ੍ਰਾਪਤੀ 'ਤੇ ਵਿਚਾਰ ਪੇਸ਼ ਕਰਦਾ ਹੈ ਅਤੇ ਭਲਾਈ ਸੇਵਾਵਾਂ ਦੀ ਸਪੁਰਦਗੀ, ਬੁਨਿਆਦੀ ਢਾਂਚੇ, ਸਿੱਖਿਆ, ਸਿਹਤ ਸੰਭਾਲ ਅਤੇ ਆਲਮੀ ਪੱਧਰ 'ਤੇ ਭਾਰਤ ਦੀ ਭਾਗੀਦਾਰੀ ਵਰਗੇ ਵੱਖ-ਵੱਖ ਖੇਤਰਾਂ ਵਿੱਚ ਹੋਏ ਪਰਿਵਰਤਨਕਾਰੀ ਬਦਲਾਵਾਂ ਨੂੰ ਉਜਾਗਰ ਕਰਦਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇ ਭਵਿੱਖ ਪ੍ਰਤੀ ਵਿਸ਼ਵਾਸ ਜਗਾਉਣ ਅਤੇ ਨਾਗਰਿਕਾਂ ਨਾਲ ਸਿੱਧੀ ਸਾਂਝ ਸਥਾਪਤ ਕਰਨ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਸਥਾਈ ਯੋਗਦਾਨ ਸ਼ਾਮਲ ਹੈ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

“ਪ੍ਰਧਾਨ ਮੰਤਰੀ @narendramodi ਦੇ ਅਹੁਦੇ 'ਤੇ 12 ਸਾਲ ਪੂਰੇ ਕਰਨ ਦੀ ਇਤਿਹਾਸਕ ਪ੍ਰਾਪਤੀ 'ਤੇ ਵਿਚਾਰ ਪ੍ਰਗਟ ਕਰਦਿਆਂ ਸੀਨੀਅਰ ਸਿਆਸਤਦਾਨ ਡਾ. ਕਰਨ ਸਿੰਘ ਨੇ ਇਸ ਲੇਖ ਵਿੱਚ ਭਲਾਈ ਸੇਵਾਵਾਂ ਦੀ ਸਪੁਰਦਗੀ, ਬੁਨਿਆਦੀ ਢਾਂਚੇ, ਸਿੱਖਿਆ, ਸਿਹਤ ਸੰਭਾਲ ਅਤੇ ਆਲਮੀ ਪੱਧਰ 'ਤੇ ਭਾਰਤ ਦੀ ਭਾਗੀਦਾਰੀ ਵਰਗੇ ਵੱਖ-ਵੱਖ ਖੇਤਰਾਂ ਵਿੱਚ ਹੋਏ ਪਰਿਵਰਤਨਕਾਰੀ ਬਦਲਾਵਾਂ ਨੂੰ ਉਜਾਗਰ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਦੇ ਭਵਿੱਖ ਪ੍ਰਤੀ ਵਿਸ਼ਵਾਸ ਜਗਾਉਣ ਅਤੇ ਨਾਗਰਿਕਾਂ ਨਾਲ ਸਿੱਧੀ ਸਾਂਝ ਸਥਾਪਤ ਕਰਨ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਸਥਾਈ ਯੋਗਦਾਨ ਸ਼ਾਮਲ ਹੈ।”

 

***************

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2271635) ਵਿਜ਼ੀਟਰ ਕਾਊਂਟਰ : 50