ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਜ ਸਭਾ ਦੇ ਡਿਪਟੀ ਚੇਅਰਮੈਨ ਸ਼੍ਰੀ ਹਰੀਵੰਸ਼ ਜੀ ਦਾ ਸ਼ੁਭਕਾਮਨਾਵਾਂ ਲਈ ਧੰਨਵਾਦ ਪ੍ਰਗਟ ਕੀਤਾ

Posted On: 10 JUN 2026 9:45PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਦੇ ਡਿਪਟੀ ਚੇਅਰਮੈਨ ਸ਼੍ਰੀ ਹਰੀਵੰਸ਼ ਜੀ ਨੂੰ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਲਈ ਦਿਲੋਂ ਧੰਨਵਾਦ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਮੌਕਾ ਦੇਸ਼ ਲਈ ਹੋਰ ਵੀ ਜ਼ਿਆਦਾ ਸਮਰਪਣ, ਵਫ਼ਾਦਾਰੀ ਅਤੇ ਵਚਨਬੱਧਤਾ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਹੈ।

ਸ਼੍ਰੀ ਮੋਦੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ 'ਸਬਕਾ ਸਾਥ, ਸਬਕਾ ਵਿਕਾਸ' ਦੇ ਮੰਤਰ ਨਾਲ ਸਰਕਾਰ ਭਾਰਤ ਦੇ ਸਰਬ-ਪੱਖੀ ਵਿਕਾਸ ਲਈ ਵਚਨਬੱਧ ਹੈ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਸ਼ੁਭਕਾਮਨਾਵਾਂ ਲਈ ਤੁਹਾਡਾ ਦਿਲੋਂ ਧੰਨਵਾਦ ਮਾਣਯੋਗ ਹਰੀਵੰਸ਼ ਜੀ। ਇਹ ਮੌਕਾ ਸਾਨੂੰ ਦੇਸ਼ ਲਈ ਹੋਰ ਵੀ ਜ਼ਿਆਦਾ ਸਮਰਪਣ, ਵਫ਼ਾਦਾਰੀ ਅਤੇ ਵਚਨਬੱਧਤਾ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਹੈ। 'ਸਬਕਾ ਸਾਥ, ਸਬਕਾ ਵਿਕਾਸ' ਦੇ ਮੰਤਰ ਨਾਲ ਅਸੀਂ ਭਾਰਤ ਦੇ ਸਰਬ-ਪੱਖੀ ਵਿਕਾਸ ਲਈ ਵਚਨਬੱਧ ਹਾਂ।

@harivansh1956"

******

ਐਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2271641) ਵਿਜ਼ੀਟਰ ਕਾਊਂਟਰ : 51