ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀ ਵੱਲੋਂ ਲਿਖੇ ਗਏ ਇੱਕ ਲੇਖ ਨੂੰ ਸਾਂਝਾ ਕੀਤਾ, ਜਿਸ ਵਿੱਚ ਇੱਕ ਪਰਿਵਰਤਨਸ਼ੀਲ ਯਾਤਰਾ ਨੂੰ ਉਜਾਗਰ ਕੀਤਾ ਗਿਆ ਹੈ, ਜਿੱਥੇ ਸੁਧਾਰ ਅਤੇ ਪ੍ਰਭਾਵਸ਼ਾਲੀ ਡਿਲੀਵਰੀ ਸ਼ਾਸਨ ਦੇ ਕੇਂਦਰ ਵਿੱਚ ਬਣੇ ਰਹੇ ਹਨ
प्रविष्टि तिथि:
10 JUN 2026 9:58PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਪੀਯੂਸ਼ ਗੋਇਲ ਵੱਲੋਂ ਲਿਖੇ ਗਏ ਇੱਕ ਲੇਖ ਨੂੰ ਸਾਂਝਾ ਕੀਤਾ ਹੈ, ਜਿਸ ਵਿੱਚ ਇੱਕ ਪਰਿਵਰਤਨਸ਼ੀਲ ਯਾਤਰਾ ਨੂੰ ਉਜਾਗਰ ਕੀਤਾ ਗਿਆ ਹੈ, ਜਿੱਥੇ ਸੁਧਾਰ ਅਤੇ ਪ੍ਰਭਾਵਸ਼ਾਲੀ ਡਿਲੀਵਰੀ ਸ਼ਾਸਨ ਦੇ ਕੇਂਦਰ ਵਿੱਚ ਬਣੇ ਰਹੇ ਹਨ।
ਇਹ ਲੇਖ ਇੱਕ ਪਰਿਵਰਤਨਸ਼ੀਲ ਯਾਤਰਾ ‘ਤੇ ਚਾਨਣਾ ਪਾਉਂਦਾ ਹੈ, ਜਿਸ ਵਿੱਚ ਸੁਧਾਰ ਅਤੇ ਪ੍ਰਭਾਵਸ਼ਾਲੀ ਡਿਲੀਵਰੀ ਸ਼ਾਸਨ ਦੇ ਕੇਂਦਰ ਵਿੱਚ ਬਣੇ ਰਹੇ ਹਨ। ਇਸ ਵਿੱਚ ਭਲਾਈ ਯੋਜਨਾਵਾਂ ਦੇ ਵਿਸਥਾਰ, ਵਿੱਤੀ ਸਮਾਵੇਸ਼, ਮਹਿਲਾਵਾਂ ਦੀ ਅਗਵਾਈ ਵਾਲੇ ਵਿਕਾਸ, ਉੱਦਮਤਾ ਅਤੇ ਬੁਨਿਆਦੀ ਢਾਂਚੇ ਦਾ ਜ਼ਿਕਰ ਕਰਦੇ ਹੋਏ ਕਿਹਾ ਗਿਆ ਹੈ ਕਿ ਇਸ ਲੋਕ-ਕੇਂਦ੍ਰਿਤ ਨਜ਼ਰੀਏ ਨੇ ਇੱਛਾਵਾਂ ਨੂੰ ਮਜ਼ਬੂਤ ਕੀਤਾ ਹੈ, ਵਿਕਾਸ ਨੂੰ ਗਤੀ ਦਿੱਤੀ ਹੈ ਅਤੇ ਵਿਕਸਿਤ ਭਾਰਤ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਪ੍ਰਤੀ ਭਰੋਸੇ ਨੂੰ ਨਵਾਂ ਬਲ ਪ੍ਰਦਾਨ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਕੇਂਦਰੀ ਮੰਤਰੀ ਸ਼੍ਰੀ @PiyushGoyal ਵੱਲੋਂ ਲਿਖੇ ਗਏ ਇਸ ਲੇਖ ਵਿੱਚ ਅਜਿਹੀ ਪਰਿਵਰਤਨਸ਼ੀਲ ਯਾਤਰਾ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਵਿੱਚ ਸੁਧਾਰ ਅਤੇ ਪ੍ਰਭਾਵਸ਼ਾਲੀ ਡਿਲੀਵਰੀ ਸ਼ਾਸਨ ਦੇ ਕੇਂਦਰ ਵਿੱਚ ਬਣੇ ਰਹੇ ਹਨ। ਭਲਾਈ ਯੋਜਨਾਵਾਂ ਦੇ ਵਿਸਥਾਰ, ਵਿੱਤੀ ਸਮਾਵੇਸ਼, ਮਹਿਲਾਵਾਂ ਦੀ ਅਗਵਾਈ ਵਾਲੇ ਵਿਕਾਸ, ਉੱਦਮਤਾ ਅਤੇ ਬੁਨਿਆਦੀ ਢਾਂਚੇ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਹੈ ਕਿ ਇਸ ਲੋਕ-ਕੇਂਦ੍ਰਿਤ ਨਜ਼ਰੀਏ ਨੇ ਇੱਛਾਵਾਂ ਨੂੰ ਮਜ਼ਬੂਤ ਕੀਤਾ ਹੈ, ਵਿਕਾਸ ਨੂੰ ਗਤੀ ਦਿੱਤੀ ਹੈ ਅਤੇ ਵਿਕਸਿਤ ਭਾਰਤ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਪ੍ਰਤੀ ਭਰੋਸੇ ਨੂੰ ਨਵਾਂ ਬਲ ਪ੍ਰਦਾਨ ਕੀਤਾ ਹੈ।"
***************
ਐਮਜੇਪੀਐੱਸ/ਐੱਸਐੱਸ/ਪੀਆਰਕੇ
(रिलीज़ आईडी: 2271688)
आगंतुक पटल : 4
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam